ਲੁਧਿਆਣਾ ਦੀ ਪਹਿਲੀ ਮਹਿਲਾ ਡੀਸੀ ਸੁਰਭੀ ਨੇ ਸੰਭਾਲਿਆ ਚਾਰਜ

ਲੁਧਿਆਣਾ, ਮੀਡੀਆ ਬਿਊਰੋ:

ਲੁਧਿਆਣਾ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ ਹੁੰਦਿਆਂ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਪੀਸੀਐਸ ਅਧਿਕਾਰੀ ਸੁਰਭੀ ਨੂੰ ਕਮਿਸ਼ਨਰ ਨਿਯੁਕਤ ਕੀਤਾ ਸੀ। ਇਸ ‘ਤੇ ਇਤਰਾਜ਼ ਲੈਂਦਿਆਂ ਉਨ੍ਹਾਂ ਪੀਸੀਐਸ ਕਮਿਸ਼ਨਰ ਦੇ ਅਧੀਨ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੇ ਵਿਰੋਧ ਤੋਂ ਬਾਅਦ ਪੀਸੀਐਸ ਅਧਿਕਾਰੀ ਨੂੰ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣਾ ਪਿਆ।

Share This :

Leave a Reply