ਪਟਿਆਲਾ, ਮੀਡੀਆ ਬਿਊਰੋ: ਡਰੱਗਜ਼ ਕੇਸ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਹਾਜ਼ਰ ਹੋਏ। ਕੋਰਟ ਨੇ ਕੇਸ ਦੀ ਸੁਣਵਾਈ ਕਰਦਿਆਂ ਮਜੀਠੀਆ ਦੀ ਨਿਆਂਇਕ ਹਿਰਾਸਤ 4 ਮਈ ਤਕ ਵਧਾ ਦਿੱਤੀ ਹੈ। Related Share This : 2022-04-19