ਪੰਜਾਬ ਸਰਕਾਰ ਵੱਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, ਮੀਡੀਆ ਬਿਊਰੋ:  ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਅਮਲਾ ਜੋ ਡਿਊਟੀਆਂ ‘ਤੇ ਤਾਇਨਾਤ ਹੈ, ਨੂੰ 21 ਫਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

Share This :

Leave a Reply