ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਮੰਡੀ ਬੋਰਡ (Punjab Mandi Board) ਦੇ ਚੇਅਰਮੈਨ ਲਾਲ ਸਿੰਘ (Lal Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲ ਸਿੰਘ ਪਿਛਲੀ ਕੈਪਟਨ ਸਰਕਾਰ (Captain Govt) ‘ਚ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਹੋਏ ਸਨ। ਲਾਲ ਸਿੰਘ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ।

Share This :

Leave a Reply