ਹੰਗਾਮੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿੱਚ ਤਾਇਨਾਤ ਸੁਰੱਖਿਆ ਬਲ

 ਗੁਰੂਗ੍ਰਾਮ, ਮੀਡੀਆ ਬਿਊਰੋ:

ਗੁਰੂਗ੍ਰਾਮ ’ਚ ਸੋਮਵਾਰ ਨੂੰ ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਇਕ ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਲੁੱਟ ਦੀ ਇਸ ਵਾਰਦਾਤ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਚੌਕ ਕੋਲ ਅੰਜਾਮ ਦਿੱਤਾ। ਲੁਟੇਰਿਆਂ ਨੇ ਇਹ ਲੁੱਟ ਨਿੱਜੀ ਕੰਪਨੀ ਦੀ ਕੈਸ਼ ਵੈਨ ’ਚ ਲਿਜਾ ਰਹੇ ਕੈਸ਼ ਦੀ ਕੀਤੀ ਹੈ। ਘਟਨਾ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Share This :

Leave a Reply