ਚੰਡੀਗੜ੍ਹ, ਮੀਡੀਆ ਬਿਊਰੋ: ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਮੋਹਾਲੀ ਕ੍ਰਾਈਮ ਬ੍ਰਾਂਚ ਪਹੁੰਚ ਗਏ ਹਨ। ਜਿੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ‘ਚ ਪੇਸ਼ ਹੋਣ ਲਈ ਕਿਹਾ ਸੀ। ਇੱਥੇ ਪੁੱਜੇ ਮਜੀਠੀਆ ਨੇ ਬਹੁਤਾ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਉਹ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਆਏ ਹਨ
2022-01-11